ਸ਼ਿਮਲਾ: ਕਾਰ ਖੱਡ ‘ਚ ਡਿੱਗਣ ਕਾਰਨ 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਰਾਮਪੁਰ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਇੱਥੇ ਇੱਕ ਕਾਰ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕਾਰ ‘ਚ ਸਵਾਰ ਇੱਕ ਹੋਰ ਲੜਕੀ ਗੰਭੀਰ ਜ਼ਖਮੀ ਹੋ ਗਈ। ਜਿਸ ਨੂੰ ਆਈਜੀਐਮਸੀ ਸ਼ਿਮਲਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਨੇ ਮੌਕੇ ਤੋਂ ਮ੍ਰਿਤਕ ਦੇਹਾਂ ਨੂੰ ਕਬਜ਼ੇ ‘ਚ ਲੈ ਲਿਆ ਹੈ। ਇਹ ਘਟਨਾ ਬੁੱਧਵਾਰ ਸਵੇਰੇ ਸਾਹਮਣੇ ਆਈ ਹੈ। ਸ਼ਿਮਲਾ ਤੋਂ 100 ਕਿਲੋਮੀਟਰ ਦੂਰ ਰਾਮਪੁਰ ‘ਚ ਕਾਲੇਡਾ-ਮਝੇਵਟੀ ਰੋਡ ‘ਤੇ ਕਾਰ ਖਾਈ ‘ਚ ਡਿੱਗ ਗਈ। ਗੱਡੀ ‘ਚ ਕੁੱਲ 5 ਲੋਕ ਸਵਾਰ ਸਨ, ਜਿਨ੍ਹਾਂ ‘ਚੋਂ 4 ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱ

Total Views: 126 ,
Real Estate