ਕਟਾਰੂਚੱਕ ਮਾਮਲਾ : SC ਕਮਿਸ਼ਨ ਵੱਲੋਂ ਪੰਜਾਬ ਸਰਕਾਰ ਦੇ ਅਧਿਕਾਰੀ ਤਲਬ

ਪੰਜਾਬ ਪੁਲਿਸ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉੱਤੇ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਮਾਮਲੇ ਵਿੱਚ ਕਾਰਵਾਈ ਰਿਪੋਰਟ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਨੂੰ ਸੌਂਪਣ ਤੋਂ ਕਰੀਬ ਦੋ ਹਫ਼ਤਿਆਂ ਬਾਅਦ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ 31 ਜੁਲਾਈ ਨੂੰ ਸਵੇਰੇ 11 ਵਜੇ ਨਵੀਂ ਦਿੱਲੀ ਵਿੱਚ ਕਮਿਸ਼ਨ ਹੈੱਡਕੁਆਰਟਰ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ।

Total Views: 143 ,
Real Estate