ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਹੁਸ਼ਿਆਰਪੁਰ ਵਿਚਲੇ ਦਸੂਹਾ ਮੁਕੇਰੀਆਂ ਦੇ ਪਿੰਡ ਆਲੋ ਭੱਟੀ ਦੇ 27 ਸਾਲਾਂ ਪ੍ਰਵੀਨ ਕੁਮਾਰ ਦਾ ਅਮਰੀਕਾ ਵਿੱਚ ਗੋਲੀ ਮਾਰ ਕੇ ਕਤ.ਲ ਕਰ ਦਿੱਤਾ ਗਿਆ। ਪ੍ਰਵੀਨ ਨੂੰ ਕੈਲੀਫੋਰਨੀਆ ਦੇ ਵਿਕਟਰ ਵੈਲੀ ‘ਚ ਸਟੋਰ ‘ਤੇ ਕੰਮ ਕਰਦੇ ਸਮੇਂ ਗੋਲੀ ਮਾਰ ਦਿੱਤੀ ਗਈ ਸੀ। ਮੈਕਸੀਕਨ ਮੂਲ ਦਾ 15-16 ਸਾਲ ਦਾ ਨੌਜਵਾਨ ਸਟੋਰ ‘ਤੇ ਆਇਆ ਅਤੇ ਪੈਸੇ ਮੰਗਣ ਲੱਗਾ। ਵਿਰੋਧ ਕਰਨ ‘ਤੇ ਉਸ ਨੇ ਪ੍ਰਵੀਨ ਨੂੰ ਗੋਲੀ ਮਾਰ ਦਿੱਤੀ।

Total Views: 315 ,
Real Estate