ਸੀਨੀਅਰ ਆਈਏਐੱਸ ਅਧਿਕਾਰੀ ਅਨੁਰਾਗ ਵਰਮਾ ਨੇ ਅੱਜ ਪੰਜਾਬ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ ਹੈ। ਸ੍ਰੀ ਵਰਮਾ 1993 ਬੈਚ ਦੇ ਆਈਏਐੱਸ ਅਧਿਕਾਰੀ ਹਨ। ੳਹ 1989 ਬੈਚ ਦੇ ਵਿਜੈ ਕੁਮਾਰ ਜੰਜੂਆ ਦੀ ਥਾਂ ਲੈਣਗੇ, ਜੋ 30 ਜੂਨ ਨੂੰ ਸੇਵਾਮੁਕਤ ਹੋ ਗਏ। ਪੰਜਾਬ ਦੇ ਪਟਿਆਲਾ ਨਾਲ ਸਬੰਧਤ ਆਈਏਐੱਸ ਅਧਿਕਾਰੀ ਇਸ ਤੋਂ ਪਹਿਲਾਂ ਬਠਿੰਡਾ, ਲੁਧਿਆਣਾ ਅਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਰਹਿ ਚੁੱਕੇ ਹਨ।
Total Views: 142 ,
Real Estate


















