ਦਿੱਲੀ ਦੀ ਤੀਸ ਹਜ਼ਾਰੀ ਕੋਰਟ ਕੰਪਲੈਕਸ ‘ਚ ਫਾਈਰਿੰਗ

ਦਿੱਲੀ ਦੀ ਤੀਸ ਹਜ਼ਾਰੀ ਕੋਰਟ ਕੰਪਲੈਕਸ ਵਿੱਚ ਫਾਈਰਿੰਗ ਦੀ ਘਟਨਾ ਵਾਪਰੀ ਹੈ। ਏਐਨਆਈ ਦੀ ਖ਼ਬਰ ਮੁਤਾਬਿਕ, ਇਸ ਘਟਨਾ ਵਿਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਪੁਲਿਸ ਦਾ ਕਹਿਣਾ ਹੈ ਕਿ ਵਕੀਲਾਂ ਵਿਚਾਲੇ ਬਹਿਸ ਤੋਂ ਬਾਅਦ ਅਜਿਹਾ ਹੋਇਆ।

Total Views: 53 ,
Real Estate