ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਦਫ਼ਤਰ ਪੁੱਜੇ ਹਨ। ਵਿਜੀਲੈਂਸ ਦੀ ਜਾਂਚ ਟੀਮ ਵਲੋਂ ਅੱਜ ਤੀਜੀ ਵਾਰ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਟੀਮ ਨੇ ਚੰਨੀ ਦੀ ਪੂਰੀ ਜਾਇਦਾਦ ਬਾਰੇ ਜਾਣਕਾਰੀ ਮੰਗੀ ਹੈ।
Total Views: 258 ,
Real Estate



















