ਅਮਰੀਕੀ ਸਰਕਾਰ ਨੇ ਕੈਲੀਫੋਰਨੀਆ ਦੀ ਅਦਾਲਤ ਨੂੰ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਦੀ ਪਟੀਸ਼ਨ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ ਅਤੇ ਦੁਹਰਾਇਆ ਹੈ ਕਿ ਉਸ ਨੂੰ ਭਾਰਤ ਹਵਾਲੇ ਕੀਤਾ ਜਾਣਾ ਚਾਹੀਦਾ ਹੈ, ਜਿੱਥੇ ਉਹ 2008 ਦੇ ਮੁੰਬਈ ਅਤਿਵਾਦੀ ਹਮਲਿਆਂ ਲਈ ਲੋੜੀਂਦਾ ਹੈ। ਅਮਰੀਕਾ ਦੀ ਅਦਾਲਤ ਨੇ ਮਈ ਵਿੱਚ 62 ਸਾਲਾ ਰਾਣਾ ਦੀ ਭਾਰਤ ਹਵਾਲਗੀ ਨੂੰ ਮਨਜ਼ੂਰੀ ਦਿੱਤੀ ਸੀ। ਰਾਣਾ ਇਸ ਸਮੇਂ ਲਾਸ ਏਂਜਲਸ ਦੇ ਮੈਟਰੋਪੋਲੀਟਨ ਡਿਟੈਂਸ਼ਨ ਸੈਂਟਰ ਵਿੱਚ ਹੈ। ਭਾਰਤ ਨੇ 10 ਜੂਨ 2020 ਨੂੰ ਹਵਾਲਗੀ ਲਈ ਰਾਣਾ ਦੀ ਗ੍ਰਿਫਤਾਰੀ ਦੀ ਮੰਗ ਕਰਨ ਲਈ ਸ਼ਿਕਾਇਤ ਦਰਜ ਕਰਵਾਈ
Total Views: 150 ,
Real Estate



















