ਲੁਧਿਆਣਾ : ਇੱਕੋ ਪਰਿਵਾਰ ਦੇ 3 ਮੈਂਬਰਾਂ ਦਾ ਕਤਲ

Remove featured image

ਲੁਧਿਆਣਾ ਦੇ ਜਨਕਪੁਰੀ ਇਲਾਕੇ ਵਿਚ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦਾ ਅਣਪਛਾਤੇ ਹਮਲਾਵਰ ਵਲੋਂ ਕਤਲ ਕਰ ਦਿੱਤਾ ਗਿਆ।ਮ੍ਰਿਤਕਾਂ ਦੀ ਪਛਾਣ ਚਮਨ ਲਾਲ, ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਤੇ ਮਾਤਾ ਬਚਨ ਕੌਰ ਵਜੋਂ ਹੋਈ ਹੈ। ਪੁਲਿਸ ਨੇ ਕਿਹਾ ਕਿ, ਉਨ੍ਹਾਂ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Total Views: 168 ,
Real Estate