ਕੋਟਕਪੂਰਾ ਗੋਲੀਕਾਂਡ ਮਾਮਲੇ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਫ਼ਰੀਦਕੋਟ ਅਦਾਲਤ ਵਿਚ ਪੇਸ਼ ਹੋਏ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਟੋਲ ਪਲਾਜਿਆਂ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਕਿਹਾ ਕਿ ਸਰਕਾਰ ਇਸ ਨੂੰ ਲੈ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।
Total Views: 195 ,
Real Estate



















