ਤਾਮਿਲਨਾਡੂ ਦੇ ਕੋਇੰਬਟੂਰ ਰੇਂਜ (Coimbatore Range) ਦੇ ਸੀਨੀਅਰ ਆਈਪੀਐਸ ਅਧਿਕਾਰੀ ਡੀਆਈਜੀ ਸੀ ਵਿਜੇਕੁਮਾਰ ਨੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ, ਜਿਸ ਨਾਲ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਆਈਪੀਐਸ ਅਧਿਕਾਰੀ ਨੇ ਖ਼ੁਦ ਨੂੰ ਗੋਲੀ ਮਾਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
Total Views: 316 ,
Real Estate



















