ਉਡੀਸਾ ਰੇਲ ਹਾਦਸਾ , 3 ਜਣੇ ਗ੍ਰਿਫ਼ਤਾਰ

ਸੀਬੀਆਈ ਨੇ ਬਾਲਾਸੋਰ ਰੇਲ ਹਾਦਸੇ ਵਿੱਚ ਸੀਆਰਪੀਸੀ ਦੀ ਧਾਰਾ 304 ਅਤੇ 201 ਦੇ ਤਹਿਤ ਸੀਨੀਅਰ ਸੈਕਸ਼ਨ ਇੰਜੀਨੀਅਰ ਅਰੁਣ ਕੁਮਾਰ ਮੋਹੰਤਾ, ਸੈਕਸ਼ਨ ਇੰਜੀਨੀਅਰ ਮੁਹੰਮਦ ਅਮੀਰ ਖਾਨ ਅਤੇ ਟੈਕਨੀਸ਼ੀਅਨ ਪੱਪੂ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ।

Total Views: 257 ,
Real Estate