ਭਾਰੀ ਬਾਰਸ਼ ਕਾਰਨ ਪੰਜਾਬ ਵਿਚ ਹਾਲਾਤ ਲਗਾਤਾਰ ਵਿਗੜ ਰਹੇ ਹਨ। ਡੇਰਾਬੱਸੀ ‘ਚ ਕਈ ਸੁਸਾਇਟੀਆਂ ਵਿਚ ਪਾਣੀ ਭਰ ਗਿਆ। ਮੀਂਹ ਕਾਰਨ ਰੋਪੜ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ ਭਲਕੇ 10 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਕਈ ਪਿੰਡ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ। ਅਨੰਦਪੁਰ ਸਾਹਿਬ ਦੇ ਕਈ ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣ ਗਏ।
Total Views: 230 ,
Real Estate


















