ਸੰਭਾਵਿਤ ਮੀਹ ਦੇ ਚਲਦਿਆਂ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਸਮੇਤ ਜਲੰਧਰ, ਜ਼ਿਲ੍ਹਾ ਰੂਪਨਗਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਇਨ੍ਹਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਕੀਤਾ ਗਿਆ ਹੈ। ਲੁਧਿਆਣਾ ਮੌਸਮ ਦੇ ਹਾਲਾਤਾਂ ਨੂੰ ਵੇਖਦੇ ਹੋਏ ਲੁਧਿਆਣਾ ਦੇ ਸਰਕਾਰੀ/ਮਾਨਤਾ ਪ੍ਰਾਪਤ/ਪ੍ਰਾਈਵੇਟ ਅਤੇ ਵਿਦਿਅਕ ਅਦਾਰਿਆਂ ਵਿੱਚ 10 ਜੁਲਾਈ ਦਿਨ ਸੋਮਵਾਰ ਨੂੰ ਛੁੱਟੀ ਦਾ ਐਲਾਨ ਹੋਇਆ ਹੈ ।
Total Views: 125 ,
Real Estate


















