ਪੰਜਾਬ ਦੇ ਸਾਰੇ ਸਕੂਲਾਂ ਵਿੱਚ 13 ਜੁਲਾਈ ਤੱਕ ਛੁੱਟੀਆਂ

ਸੂਬੇ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 13 ਜੁਲਾਈ 2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

Total Views: 133 ,
Real Estate