ਮੁੜ ਖੋਲ੍ਹੇ ਸੁਖਨਾ ਝੀਲ ਦੇ ਫਲੱਡ ਗੇਟ


ਚੰਡੀਗੜ੍ਹ, 10 ਜੁਲਾਈ,2023: ਸੁਖਨਾ ਝੀਲ ਵਿਚ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਵੱਧਣ ਦੇ ਕਾਰਨ ਪ੍ਰਸ਼ਾਸਨ ਨੂੰ ਇਕ ਵਾਰ ਫਿਰ ਤੋਂ ਫਲੱਡ ਗੇਟ ਖੋਲ੍ਹਣ ਲਈ ਮਜਬੂਰ ਹੋਣਾ ਪਿਆ ਹੈ। ਬੀਤੇ ਕੱਲ੍ਹ ਐਤਵਾਰ ਨੂੰ ਵੀ ਤਿੰਨ ਵਾਰ ਫਲੱਡ ਗੇਟ ਖੋਲ੍ਹੇ ਗਏ ਸਨ ਤੇ ਅੱਜ ਦੋ ਫਲੱਡ ਗੇਟ ਖੋਲ੍ਹੇ ਗਏ ਹਨ।

Total Views: 461 ,
Real Estate