ਸਤਲੁਜ ਦਰਿਆ ਵਿੱਚ ਆਏ ਸਮਰੱਥਾ ਤੋਂ ਵੱਧ ਪਾਣੀ ਨੇ ਦੋ ਥਾਵਾਂ ਤੋਂ ਧੁੱਸੀ ਬੰਨ੍ਹ ਤੋੜ ਦਿੱਤਾ ਹੈ। ਜਾਣਕਾਰੀ ਮੁਤਾਬਕ ਇਕ ਪਾੜ ਰਾਤ 12.40 ਦੇ ਕਰੀਬ ਅਤੇ ਦੂਸਰਾ ਪਾੜ 2 ਵਜੇ ਦੇ ਕਰੀਬ ਪਿਆ ਹੈ। ਗਿੱਦੜ ਪਿੰਡੀ ਨੇੜਿਓਂ ਪਿੰਡ ਮੰਡਾਲਾ ਅਤੇ ਨਸੀਰਪੁਰ ਦੇ ਵਿਚਕਾਰ ਸਤਲੁਜ ਦਰਿਆ ਦਾ ਬੰਨ ਟੁੱਟ ਗਿਆ ਹੈ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਟਵਿੱਟਰ ਉਤੇ ਇਸ ਸਬੰਧੀ ਵੀਡੀਓ ਸਾਂਝੀ ਕੀਤੀ ਹੈ ਤੇ ਲਿਖਿਆ ਹੈ-ਸਤਲੁਜ ਦਰਿਆ ਵਿੱਚ ਆਏ ਸਮਰੱਥਾ ਤੋਂ ਵੱਧ ਪਾਣੀ ਨੇ ਦੋ ਥਾਵਾਂ ਤੋਂ ਧੁੱਸੀ ਬੰਨ੍ਹ ਤੋੜ ਦਿੱਤਾ ਹੈ। ਜਾਣਕਾਰੀ ਮੁਤਾਬਿਕ ਇਕ ਪਾੜ ਰਾਤ 12.40 ਦੇ ਕਰੀਬ ਅਤੇ ਦੂਸਰਾ ਪਾੜ 2 ਵਜੇ ਦੇ ਕਰੀਬ ਪਿਆ ਹੈ।
https://twitter.com/SantSeechewal63/status/1678655510663561216
Total Views: 143 ,
Real Estate
















