ਗਾਇਕ ਸੁਰਿੰਦਰ ਸ਼ਿੰਦਾ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਸਥਿਤ ਦੀਪ ਹਸਪਤਾਲ ਵਿੱਚ ਵੈਂਟੀਲੇਟਰ ‘ਤੇ ਹਨ। ਛਿੰਦਾ ਨੇ ਕੁੱਝ ਦਿਨ ਪਹਿਲਾਂ ਲੁਧਿਆਣਾ ਦੇ ਹਸਪਤਾਲ ਤੋਂ ਛੋਟਾ ਜਿਹਾ ਆਪ੍ਰੇਸ਼ਨ ਕਰਵਾਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਕਿਸੇ ਕਾਰਣ ਇੰਨਫੈਕਸ਼ਨ ਹੋ ਗਿਆ।ਹਾਲਤ ਠੀਕ ਨਾ ਹੋਣ ਕਰਕੇ ਛਿੰਦਾ ਨੂੰ ਦੀਪ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਉਹ ਵੈਟੀਲੇਟਰ ਤੇ ਹਨ।
Total Views: 423 ,
Real Estate
















