ਪੇਸ਼ੀ ਤੇ ਜਾਂਦੇ ਗੈਂਗਸਟਰ ਦਾ ਗੋਲੀਆਂ ਮਾਰ ਕੇ ਕਤਲ

ਗੈਂਗਸਟਰ ਕੁਲਦੀਪ ਜਗੀਨਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਭਾਜਪਾ ਆਗੂ ਕ੍ਰਿਪਾਲ ਸਿੰਘ ਕਤਲ ਕਾਂਡ ਦੇ ਮੁੱਖ ਮੁਲਜ਼ਮ ਕੁਲਦੀਪ ਜਗੀਨਾ ਨੂੰ ਬੁੱਧਵਾਰ ਦੁਪਹਿਰ ਕਰੀਬ 12.30 ਵਜੇ ਰੋਡਵੇਜ਼ ਦੀ ਬੱਸ ਰਾਹੀਂ ਰਾਜਸਥਾਨ ਦੀ ਭਰਤਪੁਰ ਅਦਾਲਤ ਵਿੱਚ ਪੇਸ਼ ਕਰਨ ਲਈ ਲੈ ਕੇ ਜਾਂਦੇ ਸਮੇਂ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

Total Views: 546 ,
Real Estate