ਹੁਣ 16 ਜੁਲਾਈ ਤੱਕ ਪੰਜਾਬ ਦੇ ਸਕੂਲ ਬੰਦ

ਪੰਜਾਬ ‘ਚ ਪਾਣੀ ਦਾ ਕਹਿਰ ਲਗਾਤਾਰ ਜਾਰੀ ਹੈ । ਬਹੁਤ ਸਾਰੇ ਜਿੱਲ੍ਹੇ ਪਾਣੀ ਨਾਲ ਭਾਰੇ ਪਏ ਨੇ। ਜਿਸ ਕਰਕੇ ਹੁਣ ਪੰਜਾਬ ਸਰਕਾਰ ਨੇ ਸਕੂਲਾਂ ‘ਚ ਹੁਣ 16 ਜੁਲਾਈ 2023 ਤੱਕ ਵਾਧਾ ਕਰ ਦਿੱਤਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ਕੀਤਾ ਜਾਂਦਾ ਹੈ।

Total Views: 204 ,
Real Estate