ਯਮੁਨਾ ਨਦੀ ਦੇ ਪਾਣੀ ਦਾ ਪੱਧਰ ਵਧਣ ਕਾਰਨ ਦਿੱਲੀ ਸਰਕਾਰ ਨੇ ਸਿੰਘੂ ਬਾਰਡਰ, ਬਦਰਪੁਰ ਬਾਰਡਰ, ਲੋਨੀ ਬਾਰਡਰ ਅਤੇ ਚਿੱਲਾ ਬਾਰਡਰ ਤੋਂ ਭਾਰੀ ਮਾਲ ਗੱਡੀਆਂ ਦੇ ਦਾਖ਼ਲੇ ’ਤੇ ਪਾਬੰਦੀ ਲਗਾ ਦਿੱਤੀ ਹੈ। ਜਾਣਕਾਰੀ ਅਨੁਸਾਰ ਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਜੰਮੂ-ਕਸ਼ਮੀਰ, ਉੱਤਰਾਖੰਡ ਦੀਆਂ ਅੰਤਰਰਾਜੀ ਬੱਸਾਂ ਫ਼ਿਲਹਾਲ ਸਿੰਘੂ ਬਾਰਡਰ ਤੱਕ ਹੀ ਜਾਣਗੀਆਂ।
Total Views: 128 ,
Real Estate


















