ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ। 17 ਜੁਲਾਈ ਤੋਂ ਪੰਜਾਬ ਅਤੇ ਚੰਡੀਗੜ੍ਹ ਸਥਿਤ ਪੰਜਾਬ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਹੋਵੇਗਾ। ਮੁੱਖ ਸਕੱਤਰ ਪੰਜਾਬ ਸਰਕਾਰ ਅਨੁਰਾਗ ਵਰਮਾਂ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਇਨ੍ਹਾਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
Total Views: 148 ,
Real Estate



















