SGPC 24 ਤਰੀਕ ਨੂੰ ਸ਼ੁਰੂ ਕਰੇਗੀ ਆਪਣਾ ਚੈੱਨਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਬਾਣੀ ਪ੍ਰਸਾਰਣ ਲਈ ਆਪਣਾ ਚੈਲਨ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। 24 ਜੁਲਾਈ ਨੂੰ ਯੂਟਿਊਬ ਚੈੱਨਲ ਸ਼ੁਰੂ ਕੀਤਾ ਜਾਵੇਗਾ।ਇਸ ਉਤੇ ਸ਼੍ਰੋਮਣੀ ਕਮੇਟੀ ਦਾ ਲੋਗੋ ਲਗਾਇਆ ਜਾਵੇਗਾ। ਇਸ ਸਬੰਧੀ ਸਾਰਾ ਵੱਖਰਾ ਵਿਭਾਗ ਬਣਾਇਆ ਜਾਵੇਗਾ, ਵੱਖਰਾ ਸਟਾਫ ਰੱਖਿਆ ਜਾਵੇਗਾ। ਇਸ ਤੋਂ ਬਾਅਦ ਸੈਟੇਲਾਈਟ ਚੈੱਨਲ ਸ਼ੁਰੂ ਕਰਨ ਲਈ ਵੀ ਪ੍ਰੀਕਿਰਿਆ ਆਰੰਭੀ ਜਾਵੇਗੀ।

Total Views: 120 ,
Real Estate