7.4 ਤੀਬਰਤਾ ਦੇ ਭੂਚਾਲ ਮਗਰੋਂ ਕਿੱਥੇ ਹੋਈ ਸੁਨਾਮੀ ਦੀ ਚਿਤਾਵਨੀ ਜਾਰੀ

ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ (ਯੂਐਸਜੀਐਸ) ਅਨੁਸਾਰ ਅੱਜ ਤੜਕੇ ਅਲਾਸਕਾ ਪ੍ਰਾਇਦੀਪ ਖੇਤਰ ਵਿੱਚ 7.4 ਤੀਬਰਤਾ ਦਾ ਭੂਚਾਲ ਆਇਆ। ਅਮਰੀਕੀ ਵਿਭਾਗ ਨੇ ਭੂਚਾਲ ਤੋਂ ਬਾਅਦ ਸੁਨਾਮੀ ਦੀ ਵੀ ਪੇਸ਼ੀਨਗੋਈ ਕੀਤੀ ਹੈ। ਯੂਐਸਜੀਐਸ ਦੇ ਅਧਿਕਾਰੀਆਂ ਨੇ ਕਿਹਾ ਕਿ ਭੂਚਾਲ 9.3 ਕਿਲੋਮੀਟਰ (5.78 ਮੀਲ) ਦੀ ਡੂੰਘਾਈ ’ਤੇ ਸੀ।

Total Views: 269 ,
Real Estate