ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐਨ ਡੀ ਏ) ਦੀ ਅੱਜ 18 ਜੁਲਾਈ ਨੂੰ ਹੋ ਰਹੀ ਮੀਟਿੰਗ ਵਿਚ ਭਾਵੇਂ 38 ਸਿਆਸੀ ਪਾਰਟੀਆਂ ਸ਼ਾਮਲ ਹੋ ਰਹੀਆਂ ਹਨ ਪਰ ਇਸ ਮੀਟਿੰਗ ਵਾਸਤੇ ਸ਼੍ਰੋਮਣੀ ਅਕਾਲੀ ਦਲ ਨੂੰ ਸੱਦਾ ਨਹੀਂ ਦਿੱਤਾ ਗਿਆ। ਦੂਜੇ ਪਾਸੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਅਕਾਲੀ ਦਲ ਨੂੰ ਇਸ ਵਿਚ ਸ਼ਮੂਲੀਅਤ ਵਾਸਤੇ ਸੱਦਾ ਦਿੱਤਾ ਗਿਆ ਹੈ ਤੇ ਢੀਂਡਸਾ ਨੇ ਪੁਸ਼ਟੀ ਵੀ ਕੀਤੀ ਹੈ ਕਿ ਉਹ ਇਸ ਮੀਟਿੰਗ ਵਿਚ ਸ਼ਾਮਲ ਹੋਣਗੇ।
Total Views: 279 ,
Real Estate



















