ਪੰਜਾਬ ‘ਚ ਆਏ ਹੜ੍ਹ ਕਾਰਨ ਬਹੁਤ ਕੁਝ ਨੁਕਸਾਨਿਆ ਗਿਆ ਹੈ ਪਰ ਅਜੇ ਵੀ ਖਤਰਾ ਸਿਰ ਤੇ ਮੰਡਰਾ ਰਿਹਾ ਹੈ। ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਫਤਿਹਗੜ੍ਹ ਸਾਹਿਬ, ਅਮਲੋਹ ਅਤੇ ਖੰਨਾ ਵਿਚ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।ਇਸ ਤੋਂ ਇਲਾਵਾ ਸੁਨਾਮ, ਸੰਗਰੂਰ, ਧੂਰੀ, ਮਲੇਰਕੋਟਲਾ, ਪਾਤੜਾਂ, ਸਮਾਣਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੁਹਾਲੀ, ਬਿੱਸੀ ਪਠਾਣਾ, ਖਮਾਣੋਂ, ਲੁਧਿਆਣਾ ਪੂਰਬੀ, ਸਮਰਾਲਾ ਵਿਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
Total Views: 433 ,
Real Estate



















