ਮਣੀਪੁਰ ‘ਚ ਮਾੜੇ ਕਾਰਨਾਮੇ ਨੂੰ ਅੰਜਾਮ ਦੇਣ ਵਾਲੇ ਮੁੱਖ ਅਪਰਾਧੀ ਦੀ ਤਸਵੀਰ ਸਾਹਮਣੇ ਆਈ ਹੈ। ਇਹ ਘਟਨਾ 4 ਮਈ ਨੂੰ ਵਾਪਰੀ ਸੀ। ਸ਼ਰਮਨਾਕ ਘਟਨਾ ਦੇ ਮੁੱਖ ਦੋਸ਼ੀ, ਜਿਸ ਨੇ ਹਰੇ ਰੰਗ ਦੀ ਟੀ-ਸ਼ਰਟ ਪਹਿਨੀ ਹੋਈ ਸੀ ਅਤੇ ਔਰਤ ਨੂੰ ਫੜਿਆ ਹੋਇਆ ਸੀ, ਨੂੰ ਪਛਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ । ਦੋਸ਼ੀ ਦਾ ਨਾਂ ਹੁਈਰੇਮ ਹੇਰੋਦਾਸ ਮੇਤੇਈ ਹੈ, ਜੋ ਕਿ ਪੇਚੀ ਅਵਾਂਗ ਲੀਕਾਈ ਦਾ ਰਹਿਣ ਵਾਲਾ ਹੈ ਅਤੇ ਉਸ ਦੀ ਉਮਰ 32 ਸਾਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਹੀ ਇਹ ਵੀਡੀਓ ਸਾਡੇ ਧਿਆਨ ਵਿਚ ਆਇਆ ਤਾਂ ਅਸੀਂ ਦੋਸ਼ੀਆਂ ਦੀ ਪਛਾਣ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਸੀ।
Total Views: 250 ,
Real Estate



















