ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੇ ਲੇਹ ਦੇ ਮੁੱਖ ਬਾਜ਼ਾਰ ਵਿੱਚ ਰਾਤ ਸਮੇਂ ਆਏ ਹੜ੍ਹਾਂ ਨੇ ਦੁਕਾਨਾਂ ਅਤੇ ਹੋਰ ਰਿਹਾਇਸ਼ੀ ਜਾਇਦਾਦਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੇਨ ਬਾਜ਼ਾਰ ਤੋਂ ਇੱਕ ਕਿਲੋਮੀਟਰ ਦੂਰ ਹੋਰਜੀ ਪਿੰਡ ਬੱਦਲ ਫਟਣ ਨਾਲ ਸਭ ਕੁਝ ਠੱਪ ਹੋ ਗਿਆ ਹੈ। ਇਲਾਕਿਆਂ ‘ਚ ਪਾਣੀ ਅਤੇ ਚਿਕੜ ਭਰ ਗਿਆ ਹੈ।ਜਿਸ ਕਾਰਨ ਲੋਕ ਰਾਤ ਨੂੰ ਘਰ-ਬਾਰ ਛੱਡ ਕੇ ਸੜਕਾਂ ‘ਤੇ ਆਉਣ ਲਈ ਮਜਬੂਰ ਹੋ ਗਏ। ਇਲਾਕੇ ਦੇ ਰਿਹਾਇਸ਼ੀ ਘਰਾਂ ਤੋਂ ਇਲਾਵਾ ਮਸ਼ਹੂਰ ਲੇਹ ਬਾਜ਼ਾਰ ਦੀਆਂ ਕਈ ਦੁਕਾਨਾਂ ਚਿੱਕੜ ਅਤੇ ਹੜ੍ਹ ਦੇ ਪਾਣੀ ਨਾਲ ਡੁੱਬ ਗਈਆਂ ਹਨ ਪਰ ਖੁਸ਼ਕਿਸਮਤੀ ਨਾਲ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ।
Total Views: 182 ,
Real Estate



















