SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਅੱਜ ਪੰਜਾਬ ਸਰਕਾਰ ‘ਤੇ ਵੱਡਾ ਹਮਲਾ ਕਰਦਿਆਂ ਕਿਹਾ ਕਿ, ਸਾਡੇ ਕੁੱਝ ਮੈਂਬਰਾਂ ਨੂੰ ਪੈਸਿਆਂ ਦਾ ਲਾਲਚ ਦਿੱਤਾ ਗਿਆ। ਧਾਮੀ ਨੇ ਆਪਣੇ ਸੰਬੋਧਨ ਦੌਰਾਨ ਦੋਸ਼ ਲਾਇਆ ਕਿ, ਸਾਡੇ ਇੱਕ ਮੈਂਬਰ ਨੂੰ ਸਰਕਾਰ ਵਲੋਂ ਅਪਰੋਚ ਕੀਤੀ ਗਈ ਸੀ ਅਤੇ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ, ਐਗਜੀਕਿਊਟਿਵ ਮਟਿੰਗ ਦਾ ਵਿਰੋਧ ਕਰਨ ਦਾ ਦਬਾਅ ਪਾਇਆ ਗਿਆ। ਧਾਮੀ ਨੇ ਦੋਸ਼ ਲਾਇਆ ਕਿ ਸਰਕਾਰ ਨੇ ਇਕ ਮੰਤਰੀ ਨੂੰ ਡਾਇਰੈਕਸ਼ਨ ਦਿੱਤੀ ਹੋਈ ਹੈ ਕਿ, ਉਹ ਐਸਜੀਪੀਸੀ ਦਾ ਮੈਂਬਰ ਖ਼ਰੀਦੇ।
Total Views: 202 ,
Real Estate



















