ਆਪ ਵਿਧਾਇਕ ਅਤੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਮੁਲਾਜ਼ਮ ਵਿਚਾਲੇ ਤੂੰ ਤੂੰ ਮੈਂ ਮੈਂ, ਵੀਡੀਓ ਵਾਇਰਲ

ਆਪ ਵਿਧਾਇਕ ਅਮਲੋਕ ਸਿੰਘ ਅਤੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਦੇ ਮੁਲਾਜ਼ਮ ਨਾਲ ਖਹਿਬੜਣ ਦੀ ਇਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਹੀ ਹੈ। ਵਾਇਰਲ ਵੀਡੀਓ ਵਿਚ ਵਿਧਾਇਕ ਅਤੇ ਪੁਲਿਸ ਕਰਮਚਾਰੀ ਇਕ ਦੂਜੇ ਦੇ ਨਾਲ ਬਹਿਸ ਕਰਦੇ ਹੋਏ ਵਿਖਾਈ ਦੇ ਰਹੇ ਹਨ। ਇਹ ਘਟਨਾ ਚੰਡੀਗੜ੍ਹ ਦੇ ਸੈਕਟਰ 17/35 ਦੀ ਡਿਵਾਈਡਿੰਗ ਲਾਈਨ ਦੀ ਦੱਸੀ ਜਾ ਰਹੀ ਹੈ। ਵਿਧਾਇਕ ਨੇ ਐਸਐਸਪੀ ਚੰਡੀਗੜ੍ਹ ਨੂੰ ਘਟਨਾ ਦੀ ਜਾਣਕਾਰੀ ਦੇਣ ਦੀ ਗੱਲ ਕਹੀ ਹੈ।

Total Views: 120 ,
Real Estate