ਗਾਇਕ ਸੁਰਿੰਦਰ ਛਿੰਦਾ ਦਾ ਅੱਜ ਬੁੱਧਵਾਰ 26 ਜੁਲਾਈ ਸਵੇਰੇ ਕਰੀਬ 6.30 ਵਜੇ ਲੁਧਿਆਣਾ ਦੇ ਡੀਐੱਮਸੀ ਵਿੱਚ ਦੇਹਾਂਤ ਹੋ ਗਿਆ ਹੈ। ਛਿੰਦਾ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਸਨ। ਪਹਿਲਾਂ ਉਨ੍ਹਾਂ ਨੂੰ ਦੀਪ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ ਜਦ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਡੀਐੱਮਸੀ ਦਾਖਲ ਕਰਵਾਇਆ ਗਿਆ ਸੀ।
Total Views: 176 ,
Real Estate


















