ਪੰਜਾਬ ਵਿਚ ਸਰਹੱਦ ਪਾਰ ਤੋਂ ਡਰੋਨਾਂ ਦੀਆਂ ਗਤੀਵਿਧੀਆਂ ਨੂੰ ਦੇਖਦੇ ਹੋਏ ਹੁਣ ਪੰਜਾਬ ‘ਚ ਡਰੋਨ ਦੀ ਰਜਿਸਟ੍ਰੇਸ਼ਨ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਇਹ ਸੁਝਾਅ ਕੇਂਦਰ ਸਰਕਾਰ ਨੂੰ ਭੇਜਿਆ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਡਰੋਨ ਦੀ ਸਮੱਸਿਆ ਬਹੁਤ ਗੰਭੀਰ ਹੈ ਕਿਉਂਕਿ ਹੁਣ ਡਰੋਨਾਂ ਰਾਹੀਂ ਨਸ਼ਾ, ਹਥਿਆਰ ਅਤੇ ਪੈਸਾ ਆਉਣਾ ਸ਼ੁਰੂ ਹੋ ਗਿਆ ਹੈ ਅਤੇ ਪੰਜਾਬ ਪੁਲਿਸ ਇਸ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ।
Total Views: 145 ,
Real Estate


















