ਸਿੰਗਾਪੁਰ ਦੇ ਇਕ ਮਨੁੱਖੀ ਅਧਿਕਾਰ ਸੰਗਠਨ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਹਫ਼ਤੇ ਸਿੰਗਾਪੁਰ ਵਿਚ ਇਕ ਔਰਤ ਨੂੰ ਫਾਂਸੀ ਦਿੱਤੀ ਜਾਵੇਗੀ। ਸੰਗਠਨ ਨੇ ਫਾਂਸੀ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਅਤੇ ਦਸਿਆ ਕਿ ਲਗਭਗ 20 ਸਾਲਾਂ ‘ਚ ਪਹਿਲੀ ਵਾਰ ਸਿੰਗਾਪੁਰ ‘ਚ ਕਿਸੇ ਔਰਤ ਨੂੰ ਫਾਂਸੀ ਦਿੱਤੀ ਜਾਵੇਗੀ। 45 ਸਾਲਾ ਸਰੀਦੇਵੀ ਜਾਮਾਨੀ ਨੂੰ 2018 ਵਿਚ 30 ਗ੍ਰਾਮ ਹੈਰੋਇਨ ਦੀ ਤਸਕਰੀ ਦੇ ਦੋਸ਼ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ।
Total Views: 212 ,
Real Estate


















