10 ਦਿਨ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਹੋਈ ਮੌਤ

ਕੈਨੇਡਾ ਪਹੁੰਚੇ 17 ਸਾਲਾ ਨੌਜੁਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜ਼ਿਲ੍ਹਾ ਬਰਨਾਲਾ ਦੇ ਹਲਕਾ ਭਦੌੜ ਦੇ ਪਿੰਡ ਸੰਧੂ ਕਲਾਂ ਦਾ ਰਹਿਣ ਵਾਲਾ ਜਗਜੀਤ ਸਿੰਘ 10 ਦਿਨ ਪਹਿਲਾਂ ਹੀ ਕੈਨੇਡਾ ਪਹੁੰਚਿਆ ਸੀ। ਜਗਜੀਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ। ਉਸ ਦੀ ਭੈਣ 4 ਮਹੀਨਾ ਪਹਿਲਾਂ ਕੈਨੇਡਾ ਪਹੁੰਚੀ ਸੀ।

Total Views: 294 ,
Real Estate