ਕੈਨੇਡਾ ਵਿਚ ਜ਼ੁਰਮ ਤੇਜ਼ੀ ਨਾਲ ਵੱਧ ਰਿਹਾ ਹੈ , ਕਤਲ ਅਤੇ ਲੁੱਟ ਖੋਹ ਵਰਗੀਆਂ ਵਾਰਦਾਤਾਂ ‘ਚ ਵੱਡੇ ਪੱਧਰ ‘ਤੇ ਤੇਜ਼ੀ ਦੇਖਣ ਨੂੰ ਮਿਲੀ ਹੈ। ਵਾਰਦਾਤਾਂ ਦੀ ਗਿਣਤੀ ਪਿਛਲੇ 15 ਸਾਲ ਦੇ ਸਿਖਰ ‘ਤੇ ਪੁੱਜ ਗਈ ਹੈ। ਸਟੈਟਿਸਟਿਕਸ ਕੈਨੇਡਾ ਦੀ ਰਿਪੋਰਟ ਮੁਤਾਬਕ 2022 ਵਿਚ 874 ਕਤਲ ਹੋਏ ਅਤੇ ਇਹ ਅੰਕੜਾ 2021 ਵਿਚ ਹੋਏ ਕਤਲਾਂ ਤੋਂ 73 ਵੱਧ ਬਣਦਾ ਹੈ। ਦੂਜੇ ਪਾਸੇ ਲੁੱਟ-ਖੋਹ ਅਤੇ ਜਬਰੀ ਵਸੂਲੀ ਦੀਆਂ ਵਾਰਦਾਤਾਂ ਵਿਚ 15 % ਅਤੇ 39 % ਵਾਧਾ ਦਰਜ ਕੀਤਾ ਗਿਆ ਹੈ। ਕਤਲ ਦੀਆਂ 82 ਵੀਂ ਸਦੀ ਵਾਰਦਾਤਾਂ ਨੂੰ ਪਸਤੌਲ ਜਾਂ ਬੰਦੂਕ ਨਾਲ ਅੰਜਾਮ ਦਿਤਾ ਗਿਆ ਜਦਕਿ ਬਾਕੀ ਵਾਰਦਾਤਾਂ ਵਿਚ ਤੇਜਧਾਰ ਹਥਿਆਰ ਅਤੇ ਹੋਰ ਤਰੀਕੇ ਸ਼ਾਮਲ ਰਹੇ।
Total Views: 347 ,
Real Estate
















