ਪਾਕਿਸਤਾਨ ’ਚ ਆਤਮਘਾਤੀ ਹਮਲਾ; 50 ਹਲਾਕ

ਅਫ਼ਗਾਨਿਸਤਾਨ ਦੀ ਹੱਦ ਨਾਲ ਲੱਗਦੇ ਪਾਕਿਸਤਾਨ ਦੇ ਸੂਬੇ ਖੈਬਰ ਪਖਤੂਨਖਵਾ ’ਚ ਇੱਕ ਸਿਆਸੀ ਪਾਰਟੀ ਦੀ ਮੀਟਿੰਗ ਦੌਰਾਨ ਆਤਮਘਾਤੀ ਹਮਲਾਵਰ ਵੱਲੋਂ ਕੀਤੇ ਗਏ ਧਮਾਕੇ ਵਿੱਚ ਇੱਕ ਸਥਾਨਕ ਆਗੂ ਮੌਲਾਨਾ ਜ਼ਿਆਉੱਲਾ ਜਨ ਸਣੇ 50 ਵਿਅਕਤੀ ਹਲਾਕ ਹੋ ਗਏ ਅਤੇ 200 ਤੋਂ ਵੱਧ ਜ਼ਖ਼ਮੀ ਹੋ ਗਏ। ਪ੍ਰਧਾਨ ਮੰਤਰੀ ਸ਼ਹਬਿਾਜ਼ ਸ਼ਰੀਫ ਨੇ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਪਾਕਿਸਤਾਨ ਦੇ ਦੁਸ਼ਮਣ ਅਤਿਵਾਦੀਆਂ ਦਾ ਸਫਾਇਆ ਕੀਤਾ ਜਾਵੇਗਾ।

Total Views: 505 ,
Real Estate