
ਦਿੱਲੀ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਬਿਸ਼ਨੋਈ ਨੂੰ ਅਜਰਬਾਈਜਾਨ ਤੋਂ ਭਾਰਤ ਲੈ ਆਈ ਹੈ। ਦਿੱਲੀ ਪੁਲਿਸ ਦੀ ਟੀਮ ਅੱਜ ਸਚਿਨ ਬਿਸ਼ਨੋਈ ਨੂੰ ਲੈ ਕੇ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚੀ। ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਸਚਿਨ ਬਿਸ਼ਨੋਈ ਦਾ ਵੀ ਹੱਥ ਹੈ।
Total Views: 174 ,
Real Estate



















