ਕੇਂਦਰ ਸਰਕਾਰ ਨੇ ਸੇਵਾਵਾਂ ’ਤੇ ਕੰਟਰੋਲ ਲਈ ਆਰਡੀਨੈਂਸ ਨੂੰ ਬਦਲਣ ਲਈ ਲੋਕ ਸਭਾ ਵਿੱਚ ਕੌਮੀ ਰਾਜਧਾਨੀ ਖੇਤਰ ਦਿੱਲੀ ਸਰਕਾਰ (ਸੋਧ) ਬਿੱਲ, 2023 ਨੂੰ ਚਰਚਾ ਤੇ ਪਾਸ ਕਰਨ ਲਈ ਪੇਸ਼ ਕਰ ਦਿੱਤਾ ਹੈ। ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਵੱਲੋਂ ਪੇਸ਼ ਦਿੱਲੀ ਸੇਵਾਵਾਂ ਆਰਡੀਨੈਂਸ ਨੂੰ ਬਦਲਣ ਲਈ ਬਿੱਲ ਲਿਆਂਦਾ ਗਿਆ ਹੈ। ਦਿੱਲੀ ਦੀ ਕੇਜਰੀਵਾਲ ਸਰਕਾਰ ਇਸ ਦਾ ਵਿਰੋਧ ਕਰ ਰਹੀ ਹੈ ।
Total Views: 153 ,
Real Estate



















