ਨੂਹ ਸਮੇਤ ਕਈ ਜ਼ਿਲ੍ਹਿਆਂ ਵਿਚ ਅਗਲੇ 2 ਦਿਨਾਂ ਤੱਕ ਇੰਟਰਨੈਟ ਬੰਦ

ਹਰਿਆਣਾ ਸਰਕਾਰ ਵਲੋਂ ਨੂਹ, ਫ਼ਰੀਦਾਬਾਦ ਅਤੇ ਪਲਵਲ ਜ਼ਿਲ੍ਹਿਆਂ ਦੇ ਅਧਿਕਾਰ ਖ਼ੇਤਰਾਂ ਅਤੇ ਗੁਰੂਗ੍ਰਾਮ ਜ਼ਿਲ੍ਹੇ ਦੇ ਸੋਹਨਾ, ਪਟੌਦੀ ਅਤੇ ਮਾਨੇਸਰ ਉਪ ਮੰਡਲਾਂ ਦੇ ਖ਼ੇਤਰੀ ਅਧਿਕਾਰ ਖ਼ੇਤਰ ਵਿਚ ਮੋਬਾਈਲ ਇੰਟਰਨੈਟ ਸੇਵਾਵਾਂ 5 ਅਗਸਤ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।

Total Views: 122 ,
Real Estate