ਯੂਕੇ ਦੇ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਨੂੰ ਅੰਮ੍ਰਿਤਸਰ ਦੇ ਏਅਰਪੋਰਟ ਤੇ ਦੋ ਘੰਟੇ ਲਈ ਰੋਕਿਆ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਅੰਮ੍ਰਿਤਸਰ ਏਅਰਪੋਰਟ ‘ਤੇ 2 ਘੰਟੇ ਤੋਂ ਵੱਧ ਸਮੇਂ OCI ਸਸਪੈਂਡ ਦੇ ਬਹਾਨੇ ਰੋਕਿਆ ਗਿਆ। ਢੇਸੀ ਨੇ ਕਿਹਾ ਕਿ ਮੇਰੇ ਨਾਲ ਇਹ ਵਿਵਹਾਰ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੇ ਹੱਕ ‘ਚ ਬੋਲਣ ਕਾਰਨ ਕੀਤਾ ਗਿਆ ਹੈ। 
Total Views: 129 ,
Real Estate



















