ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 3 ਸਾਲ ਕੈਦ ਦੀ ਸਜ਼ਾ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਕੇਸ ਵਿਚ 3 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।ਸਜ਼ਾ ਦੇ ਨਾਲ ਖਾਨ ਨੂੰ 1 ਲੱਖ ਰੁਪਏ ਦਾ ਜ਼ੁਰਮਾਨਾ ਵੀ ਕੀਤਾ ਗਿਆ ਹੈ।ਉਹ ਅਗਲੇ ਪੰਜ ਸਾਲ ਤਕ ਚੋਣ ਨਹੀਂ ਲੜ ਸਕਣਗੇ।

Total Views: 386 ,
Real Estate