ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਨੇ ਫਿਰੋਜ਼ਪੁਰ ਤੋਂ ਕਰੀਬ 77 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਜ਼ਾਰ ਵਿਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ, ਇਸ ਹੈਰੋਇਨ ਦੀ ਵੱਡੀ ਖੇਪ ਦੇ ਸਮੇਤ ਕੁੱਝ ਤਸਕਰ ਵੀ ਗ੍ਰਿਫਤਾਰ ਕੀਤੇ ਗਏ ਹਨ। ਪੁਲਿਸ ਦੇ ਦੋ ਵੱਡੇ ਆਪਰੇਸ਼ਨਾਂ ਦੇ ਦੌਰਾਨ 77 ਕਿਲੋ ਹੈਰੋਇਨ ਦੀ ਇਹ ਖੇਪ ਬਰਾਮਦ ਕੀਤੀ ਗਈ ਹੈ।
Total Views: 529 ,
Real Estate




















