
ਸ਼ਨੀਵਾਰ ਦੇਰ ਰਾਤ ਬ੍ਰਿਟਿਸ਼ ਕੋਲੰਬੀਆ ਦੇ ਹਿੰਦੂ ਮੰਦਿਰ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਭੰਨਤੋੜ ਕੀਤੀ ਗਈ ਹੈ। ਮੰਦਿਰ ਵਿੱਚ ਪੋਸਟਰ ਵੀ ਲਾਏ ਗਏ। ਪੂਰੇ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਦੋ ਨਕਾਬਪੋਸ਼ ਭੱਜਣ ਤੋਂ ਪਹਿਲਾਂ ਮੰਦਿਰ ਦੀ ਕੰਧ ’ਤੇ ਪੋਸਟਰ ਲਾਉਂਦੇ ਤੇ ਤਸਵੀਰਾਂ ਖਿੱਚਦੇ ਨਜ਼ਰ ਆ ਰਹੇ ਹਨ। ਅਪ੍ਰੈਲ ਵਿੱਚ ਵੀ ਓਂਟਾਰੀਓ ਵਿੱਚ ਵਿੰਡਸਰ ’ਚ ਬੀਏਪੀਐੱਸ ਸਵਾਮੀਨਰਾਇਣ ਮੰਦਰ ’ਤੇ ਅਜਿਹੀ ਕਾਰਵਾਈ ਕੀਤੀ ਗਈ ਸੀ।
Total Views: 181 ,
Real Estate



















