ਗੁਜਰਾਤ: ਦੋ ਕਾਰਾਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ, 4 ਲੋਕਾਂ ਦੀ ਮੌਤ

ਗੁਜਰਾਤ ਦੇ ਭਰੂਚ ਜ਼ਿਲ੍ਹੇ ‘ਚ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ‘ਚ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਤਿੰਨ ਔਰਤਾਂ ਅਤੇ ਇਕ ਪੁਰਸ਼ ਸ਼ਾਮਲ ਹੈ। ਇਸ ਦੇ ਨਾਲ ਹੀ ਹਾਦਸੇ ‘ਚ ਇਕ ਸਾਲ ਦਾ ਬੱਚਾ ਵਾਲ-ਵਾਲ ਬਚ ਗਿਆ।

Total Views: 395 ,
Real Estate