ਭਾਰਤ ਸਰਕਾਰ ਨੇ ਪਾਸਪੋਰਟ ਸੇਵਾਵਾਂ ਪ੍ਰਦਾਨ ਕਰਨ ਦਾ ਦਾਅਵਾ ਕਰਨ ਵਾਲੀਆਂ ਫਰਜ਼ੀ ਵੈੱਬਸਾਈਟਾਂ ਅਤੇ ਐਪਸ ਬਾਰੇ ਚੇਤਾਵਨੀ ਜਾਰੀ ਕੀਤੀ ਹੈ। ਪਾਸਪੋਰਟ ਦੀ ਵੈੱਬਸਾਈਟ www.passportindia.gov.in ਖੋਲ੍ਹਦੇ ਹੋ ਤਾਂ ਇਹ ਫਰਜ਼ੀ ਸਾਈਟ ਤੁਰਤ ਸਾਹਮਣੇ ਆ ਜਾਂਦੀਆਂ ਹਨ। ਬਹੁਤ ਸਾਰੇ ਪਾਸਪੋਰਟ ਬਿਨੈਕਾਰ ਇਨ੍ਹਾਂ ਫਰਜ਼ੀ ਵੈੱਬਸਾਈਟਾਂ ਅਤੇ ਐਪਸ ਦਾ ਸ਼ਿਕਾਰ ਹੋ ਜਾਂਦੇ ਹਨ।ਪਾਸਪੋਰਟ ਲਈ ਅਪਲਾਈ ਕਰਨ ਲਈ ਅਧਿਕਾਰਤ ਵੈੱਬਸਾਈਟ www.passportindia.gov.in ਹੈ। ਮੰਤਰਾਲੇ ਨੇ ਅਪਣੀ ਵੈੱਬਸਾਈਟ ‘ਤੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਭਾਰਤ ਭਰ ਦੇ ਬਿਨੈਕਾਰਾਂ ਦੀਆਂ ਪਾਸਪੋਰਟ ਨਾਲ ਸਬੰਧਤ ਸਾਰੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਇਹ ਇਕੋ ਇਕ ਅਧਿਕਾਰਤ ਪੋਰਟਲ ਹੈ।
Total Views: 364 ,
Real Estate



















