
ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਭਤੀਜੇ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਨੂੰ ਕਾਂਗਰਸ ਨੇ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ‘ਤੇ ਭਾਜਪਾ ਦੇ ਹੱਕ ‘ਚ ਝੰਡਾ ਚੁੱਕਣ ਦੇ ਨਾਲ-ਨਾਲ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ।
Total Views: 133 ,
Real Estate



















