ਬੱਸ ਨੂੰ ਲੱਗੀ ਅੱਗ, 20 ਮੌਤਾਂ

ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਸੂਬੇ ਦੇ ਪਿੰਡੀ ਭੱਟੀਆਂ ਸ਼ਹਿਰ ਵਿੱਚ ਐਤਵਾਰ ਸਵੇਰੇ ਇੱਕ ਬੱਸ ਨੂੰ ਅੱਗ ਲੱਗ ਗਈ। ਬੱਸ ‘ਚ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 7 ਲੋਕ ਜ਼ਖਮੀ ਹੋ ਗਏ ਹਨ। ਹਾਦਸੇ ਦਾ ਸ਼ਿਕਾਰ ਹੋਈ ਬੱਸ ਵਿੱਚ 40 ਤੋਂ ਵੱਧ ਲੋਕ ਸਵਾਰ ਸਨ।

Total Views: 231 ,
Real Estate