ਗੁਰਦਾਸਪੁਰ ਸੀਟ ਤੋਂ ਸਾਂਸਦ ਸੰਨੀ ਦਿਓਲ ਛੱਡ ਗਿਆ ਸਿਆਸਤ !

ਗੁਰਦਾਸਪੁਰ ਸੀਟ ਤੋਂ ਸਾਂਸਦ ਸੰਨੀ ਦਿਓਲ ਨੇ ਐਲਾਨ ਕੀਤਾ ਹੈ ਕਿ ਉਹ ਹੁਣ ਚੋਣ ਨਹੀਂ ਲੜਨਗੇ। ਸੰਨੀ ਦਿਓਲ ਨੇ ਕਿਹਾ ਕਿ ਉਹ ਸਿਰਫ ਫਿਲਮਾਂ ’ਚ ਕੰਮ ਕਰਨਾ ਚਾਹੁੰਦੇ ਹਨ। ਇਹ ਸਪੱਸ਼ਟ ਹੋ ਗਿਆ ਹੈ ਕਿ ਭਾਜਪਾ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਗੁਰਦਾਸਪੁਰ ਸੀਟ ਤੋਂ ਆਪਣਾ ਨਵਾਂ ਉਮੀਦਵਾਰ ਖੜ੍ਹਾ ਕਰੇਗੀ। ਇਕ ਮੀਡੀਆ ਇੰਟਰਵਿਊ ’ਚ ਸੰਨੀ ਦਿਓਲ ਨੇ ਕਿਹਾ ਕਿ ਰਾਜਨੀਤੀ ਵਿਚ ਉਨ੍ਹਾਂ ਦਾ ਮਨ ਨਹੀਂ ਲੱਗਦਾ, ਉਹ ਅੱਗੇ ਚੋਣ ਨਹੀਂ ਲੜਨਗੇ। ਹਾਲਾਂਕਿ ਗੁਦਾਸਪੁਰ ਦੇ ਲੋਕਾਂ ਨੂੰ ਪਹਿਲਾਂ ਹੀ ਸੰਨੀ ਦਿਓਲ ਨੂੰ ਜਿਤਾ ਕੇ ਨਾਮੋਸ਼ੀ ਝੱਲਣੀ ਪਈ ਸੀ।

Total Views: 163 ,
Real Estate