ਨਿਰਮਾਣ ਅਧੀਨ ਰੇਲਵੇ ਪੁਲ ਦੇ ਡਿੱਗਣ ਨਾਲ ਮਿਜ਼ੋਰਮ ਵਿੱਚ 17 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਹਾਦਸਾ ਮਿਜ਼ੋਰਮ ਦੀ ਰਾਜਧਾਨੀ ਆਈਜ਼ੌਲ ਤੋਂ 21 ਕਿਲੋਮੀਟਰ ਦੂਰ ਸਾਇਰੰਗ ਵਿੱਚ ਸਵੇਰੇ 10 ਵਜੇ ਵਾਪਰਿਆ। ਘਟਨਾ ਸਮੇਂ ਪੁਲ ‘ਤੇ 35 ਤੋਂ 40 ਮਜ਼ਦੂਰ ਕੰਮ ਕਰ ਰਹੇ ਸਨ। ਇਹ ਪੁਲ ਬੈਰਾਬੀ ਨੂੰ ਸੈਰੰਗ ਨਾਲ ਜੋੜਨ ਵਾਲੀ ਕੁਰੁੰਗ ਨਦੀ ਉੱਤੇ ਬਣਾਇਆ ਜਾ ਰਿਹਾ ਸੀ। ਜ਼ਮੀਨ ਤੋਂ ਪੁਲ ਦੀ ਉਚਾਈ 104 ਮੀਟਰ ਯਾਨੀ 341 ਫੁੱਟ ਹੈ।
Total Views: 159 ,
Real Estate


















