ਪੰਜਾਬ ਦੇ ਸਕੂਲਾਂ ਵਿੱਚ ਫਿਰ ਛੁੱਟੀਆਂ ਦਾ ਐਲਾਨ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ ਕਿ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਬੰਦ ਕਰ ਦਿੱਤੇ ਹਨ। ਸੁਰੱਖਿਆ ਕਾਰਨਾਂ ਕਰਕੇ ਰਾਜ ਤੁਰੰਤ ਪ੍ਰਭਾਵ ਨਾਲ… ਅੱਜ (23 ਅਗਸਤ 2023) ਤੋਂ 26 ਅਗਸਤ 2023 (ਸ਼ਨੀਵਾਰ) ਤੱਕ ਤੁਰੰਤ ਪ੍ਰਭਾਵ ਨਾਲ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

Total Views: 145 ,
Real Estate