ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪਰੋਹਿਤ ਵੱਲੋਂ ਚਿੱਠੀ ਲਿਖੀ ਗਈ ਹੈ ਜਿਸ ਵਿਚ ਪਹਿਲੀਆਂ ਚਿੱਠੀਆਂ ਵਿਚ ਪੁੱਛੇ ਗਏ ਸਵਾਲਾਂ ਦੇ ਜਵਾਬ ਤਾਂ ਮੰਗੇ ਹੀ ਗਏ ਹਨ, ਨਾਲ ਹੀ ਭਗਵੰਤ ਮਾਨ ਨੂੰ ਅਲਟੀਮੇਟਮ ਵੀ ਦੇ ਦਿੱਤਾ ਗਿਆ ਹੈ। ਧਾਰਾ 356 ਦਾ ਜਿਕਰ ਕਰਦਿਆਂ ਹੋਇਆ ਗਵਰਨਰ ਨੇ ਆਪਣੀ ਚਿੱਠੀ ਵਿਚ ਲਿਖਿਆ ਹੈ ਕਿ, ਜੇਕਰ ਇਸ ਚਿੱਠੀ ਦਾ ਜਵਾਬ ਨਹੀਂ ਦਿੱਤਾ ਜਾਂਦਾ ਤਾਂ, ਉਨ੍ਹਾਂ ਵੱਲੋਂ ਸੂਬੇ ਦੇ ਅੰਦਰ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਿਫਾਰਿਸ਼ ਕੀਤੀ ਜਾਵੇਗੀ।
Total Views: 336 ,
Real Estate



















